Bible Versions
Bible Books

John 18:36 (HCSB) Holman Christian Standard Bible

Versions

PAV   ਯਿਸੂ ਨੇ ਉੱਤਰ ਦਿੱਤਾ ਕਿ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਨਹੀਂ ਜੇ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਹੁੰਦੀ ਤਾਂ ਮੇਰੇ ਨੌਕਰ ਲੜਦੇ ਜੋ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ ਪਰ ਹੁਣ ਮੇਰੀ ਪਾਤਸ਼ਾਹੀ ਤਾਂ ਐਥੋਂ ਦੀ ਨਹੀਂ
ERVPA   ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲਡ਼ਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇਥੋਂ ਦਾ ਨਹੀਂ।”
IRVPA   ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us