Versions
PAV ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।
ERVPA ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।
IRVPA ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। PS