Versions
PAV ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ
ERVPA ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸਨੂੰ ਨਹੀਂ ਪਛਾਨਿਆ।
IRVPA ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।