Versions
PAV ਤਦ ਉਸ ਨੇ ਮੰਨ ਲਿਆ ਅਤੇ ਮੁੱਕਰਿਆ ਨਾ ਸਗੋਂ ਮੰਨ ਲਿਆ ਕਿ ਮੈਂ ਮਸੀਹ ਨਹੀਂ ਹਾਂ
ERVPA ਯੂਹੰਨਾ ਖੁਲ੍ਹਕੇ ਬੋਲਿਆ ਉਸਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
IRVPA ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”