Bible Versions
Bible Books

John 1:21 (HCSB) Holman Christian Standard Bible

Versions

PAV   ਤਾਂ ਉਨ੍ਹਾਂ ਨੇ ਉਸ ਤੋਂ ਪੁੱਛਿਆ, ਫੇਰ ਕੀ ਤੂੰ ਏਲੀਯਾਹ ਹੈਂॽ ਉਸ ਨੇ ਆਖਿਆ, ਮੈਂ ਨਹੀਂ ਹਾਂ। ਭਲਾ, ਤੂੰ ਉਹ ਨਬੀ ਹੈਂॽ ਤਾਂ ਉਸ ਨੇ ਉੱਤਰ ਦਿੱਤਾ, ਨਹੀਂ
ERVPA   ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
IRVPA   ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us