Bible Versions
Bible Books

John 1:22 (HCSB) Holman Christian Standard Bible

Versions

PAV   ਉਪਰੰਤ ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਤੂੰ ਕੌਣ ਹੈਂ ਤਾਂ ਜੋ ਅਸੀਂ ਆਪਣੇ ਭੇਜਣ ਵਾਲਿਆਂ ਨੂੰ ਉੱਤਰ ਦੇਈਏॽ ਤੂੰ ਆਪਣੇ ਵਿਖੇ ਕੀ ਆਖਦਾ ਹੈਂॽ
ERVPA   ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
IRVPA   ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us