Bible Versions
Bible Books

John 1:29 (HCSB) Holman Christian Standard Bible

Versions

PAV   ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!
ERVPA   ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
IRVPA   {ਪਰਮੇਸ਼ੁਰ ਦਾ ਲੇਲਾ} PS ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us