Bible Versions
Bible Books

John 1:31 (HCSB) Holman Christian Standard Bible

Versions

PAV   ਮੈਂ ਤਾਂ ਉਹ ਨੂੰ ਨਹੀਂ ਜਾਣਦਾ ਸਾਂ ਪਰ ਮੈਂ ਜਲ ਨਾਲ ਬਪਤਿਸਮਾ ਇਸ ਲਈ ਦਿੰਦਾ ਆਇਆ ਭਈ ਉਹ ਇਸਰਾਏਲ ਉੱਤੇ ਪਰਗਟ ਹੋਵੇ
ERVPA   ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।’
IRVPA   ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us