Bible Versions
Bible Books

John 1:33 (HCSB) Holman Christian Standard Bible

Versions

PAV   ਅਰ ਮੈਂ ਉਸ ਨੂੰ ਨਹੀਂ ਜਾਣਦਾ ਸਾਂ ਪਰ ਜਿਹ ਨੇ ਮੈਨੂੰ ਜਲ ਨਾਲ ਬਪਤਿਸਮਾ ਦੇਣ ਲਈ ਘੱਲਿਆ ਉਸੇ ਨੇ ਮੈਨੂੰ ਆਖਿਆ ਕਿ ਜਿਹ ਦੇ ਉੱਤੇ ਆਤਮਾ ਨੂੰ ਉੱਤਰਦਾ ਅਤੇ ਉਸ ਉੱਤੇ ਠਹਿਰਦਾ ਵੇਖੇਂ ਇਹ ਉਹੋ ਹੈ ਜੋ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੰਦਾ ਹੈ
ERVPA   This verse may not be a part of this translation
IRVPA   “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us