Bible Versions
Bible Books

John 1:40 (HCSB) Holman Christian Standard Bible

Versions

PAV   ਉਨ੍ਹਾਂ ਦੋਹਾਂ ਵਿੱਚੋਂ ਜਿਨ੍ਹਾਂ ਨੇ ਯੂਹੰਨਾ ਦੀ ਗੱਲ ਸੁਣੀ ਅਤੇ ਯਿਸੂ ਦੇ ਮਗਰ ਹੋ ਤੁਰੇ ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ
ERVPA   ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
IRVPA   ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us