Bible Versions
Bible Books

John 1:42 (HCSB) Holman Christian Standard Bible

Versions

PAV   ਉਹ ਉਸ ਨੂੰ ਯਿਸੂ ਕੋਲ ਲਿਆਇਆ ਅਤੇ ਯਿਸੂ ਨੇ ਉਸ ਉੱਤੇ ਦ੍ਰਿਸ਼ਟ ਕਰ ਕੇ ਕਿਹਾ ਜੋ ਤੂੰ ਯੂਹੰਨਾ ਦਾ ਪੁੱਤ੍ਰ ਸ਼ਮਊਨ ਹੈਂ, ਤੂੰ ਕੇਫ਼ਾਸ ਅਰਥਾਤ ਪਤਰਸ ਸਦਾਵੇਂਗਾ।।
ERVPA   ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” “ਕੇਫ਼ਾਸ” ਦਾ ਭਾਵ ਹੈ “ਪਤਰਸ”
IRVPA   ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us