Bible Versions
Bible Books

John 1:46 (HCSB) Holman Christian Standard Bible

Versions

PAV   ਤਾਂ ਨਥਾਨਿਏਲ ਨੇ ਉਸ ਨੂੰ ਆਖਿਆ, ਭਲਾ, ਨਾਸਰਤ ਵਿੱਚੋਂ ਕੋਈ ਉੱਤਮ ਵਸਤੁ ਨਿੱਕਲ ਸੱਕਦੀ ਹੈॽ ਫ਼ਿਲਿੱਪੁਸ ਨੇ ਉਹ ਨੂੰ ਆਖਿਆ, ਤੇ ਵੇਖ
ERVPA   ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿਕ੍ਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
IRVPA   ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us