Bible Versions
Bible Books

John 1:51 (HCSB) Holman Christian Standard Bible

Versions

PAV   ਫੇਰ ਉਸ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਤੁਸੀਂ ਅਕਾਸ਼ ਨੂੰ ਖੁਲ੍ਹਾਂ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤ੍ਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਗੇ।।
ERVPA   ਯਿਸੂ ਨੇ ਉਸਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚਢ਼ਦੇ ਅਤੇ ਉੱਤਰਦੇ ਵੇਖੋਂਗੇ।”
IRVPA   ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।” PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us