Versions
PAV ਤਾਂ ਕੀ ਵੇਖਦੀ ਹੈ ਜੋ ਦੋ ਦੂਤ ਚਿੱਟਾ ਪਹਿਰਾਵਾ ਪਹਿਨੇ ਹੋਏ ਇੱਕ ਸਿਰਹਾਣੇ ਅਤੇ ਦੂਜਾ ਪੁਆਂਦੀ ਜਿੱਥੇ ਯਿਸੂ ਦੀ ਲੋਥ ਪਈ ਸੀ ਬੈਠੇ ਹਨ
ERVPA ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉਥੇ ਬੈਠੇ ਹੋਏ ਸਨ ਜਿਥੇ ਯਿਸੂ ਦਾ ਸ਼ਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।
IRVPA ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।