Bible Versions
Bible Books

John 20:15 (HCSB) Holman Christian Standard Bible

Versions

PAV   ਯਿਸੂ ਨੇ ਉਸ ਨੂੰ ਕਿਹਾ, ਹੇ ਬੀਬੀ ਤੂੰ ਕਿਉਂ ਰੋਂਦੀ ਹੈਂ ਕਿਹ ਨੂੰ ਭਾਲਦੀ ਹੈਂॽ ਉਸ ਨੇ ਇਹ ਜਾਣ ਕੇ ਜੋ ਇਹ ਬਾਗਵਾਨ ਹੈ ਉਹ ਨੂੰ ਆਖਿਆ, ਮਹਾਰਾਜ ਜੇ ਉਹ ਨੂੰ ਤੂੰ ਲੈ ਗਿਆ ਹੈਂ ਤਾਂ ਮੈਨੂੰ ਦੱਸ ਭਈ ਤੈਂ ਉਹ ਨੂੰ ਕਿੱਥੇ ਰੱਖਿਆ ਹੈ ਅਤੇ ਮੈਂ ਉਹ ਨੂੰ ਲੈ ਜਾਵਾਂਗੀ
ERVPA   ਯਿਸੂ ਨੇ ਉਸਨੂੰ ਕਿਹਾ, “ਮੇਰੀ ਪਿਆਰੀ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸਨੂੰ ਆਖਿਆ, “ਜਨਾਬ, ਜੇ ਤੁਸੀਂ ਉਸਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸਨੂੰ ਕਿਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸਕਾਂ ਅਤੇ ਉਸਨੂੰ ਲੈ ਲਵਾਂ।”
IRVPA   ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us