Bible Versions
Bible Books

John 21:15 (HCSB) Holman Christian Standard Bible

Versions

PAV   ਸੋ ਜਾਂ ਓਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੱਧ ਪਿਆਰ ਕਰਦਾ ਹੈਂ? ਉਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਓਨ ਉਹ ਨੂੰ ਕਿਹਾ, ਮੇਰੇ ਲੇਲਿਆਂ ਨੂੰ ਚਾਰ
ERVPA   ਉਨ੍ਹਾਂ ਦੇ ਖਾ ਹਟਯਣ ਤੋਂ ਬਾਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵਧ੍ਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
IRVPA   {ਯਿਸੂ ਅਤੇ ਪਤਰਸ} PS ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us