Bible Versions
Bible Books

John 21:17 (HCSB) Holman Christian Standard Bible

Versions

PAV   ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਪਤਰਸ ਉਦਾਸ ਹੋਇਆ ਇਸ ਲਈ ਜੋ ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਤੂੰ ਤਾਂ ਸਭ ਜਾਈ ਜਾਣ ਹੈਂ। ਤੈਨੂੰ ਮਲੂਮ ਹੈ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਯਿਸੂ ਨੇ ਉਹ ਨੂੰ ਆਖਿਆ, ਮੇਰੀਆਂ ਭੇਡਾਂ ਨੂੰ ਚਾਰ
ERVPA   ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।
IRVPA   ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us