Bible Versions
Bible Books

John 21:18 (HCSB) Holman Christian Standard Bible

Versions

PAV   ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਤੂੰ ਜੁਆਨ ਸੈਂ ਤਾਂ ਆਪਣਾ ਲੱਕ ਬੰਨ੍ਹ ਕੇ ਜਿੱਥੇ ਤੇਰਾ ਜੀ ਕਰਦਾ ਸੀ ਤੂੰ ਉੱਥੇ ਜਾਂਦਾ ਸੈਂ ਪਰ ਜਾਂ ਤੂੰ ਬੁੱਢਾ ਹੋਵੇਂਗਾ ਤਾਂ ਆਪੇ ਆਪਣੇ ਹੱਥ ਲੰਮੇ ਕਰੇਂਗਾ ਅਤੇ ਕੋਈ ਹੋਰ ਤੇਰਾ ਲੱਕ ਬੰਨ੍ਹੇਗਾ ਅਰ ਜਿੱਥੇ ਤੇਰਾ ਜੀ ਨਾ ਕਰੇ ਉੱਥੇ ਤੈਨੂੰ ਲੈ ਜਾਵੇਗਾ
ERVPA   ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹਕੇ ਜਿਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਓਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉਥੇ ਲੈ ਜਾਵੇਗਾ।”
IRVPA   ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us