Versions
PAV ਸੋ ਉਹ ਨੂੰ ਵੇਖ ਕੇ ਪਤਰਸ ਨੇ ਯਿਸੂ ਨੂੰ ਕਿਹਾ, ਪ੍ਰਭੁ ਜੀ ਐਸ ਦੇ ਨਾਲ ਕੀ ਬੀਤੇਗੀॽ
ERVPA ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਪਾਇਆ ਤਾਂ ਉਸਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”
IRVPA ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”