Bible Versions
Bible Books

John 21:24 (HCSB) Holman Christian Standard Bible

Versions

PAV   ਇਹ ਉਹੋ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਸਾਖੀ ਦਿੰਦਾ ਹੈ ਅਰ ਜਿਹ ਨੇ ਏਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਜੋ ਉਹ ਦੀ ਸਾਖੀ ਸੱਚੀ ਹੈ।।
ERVPA   ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।
IRVPA   ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us