Versions
PAV ਜਾਂ ਦਿਨ ਚੜ੍ਹਨ ਲੱਗਾ ਤਾਂ ਯਿਸੂ ਕੰਢੇ ਉੱਤੇ ਆ ਖਲੋਤਾ ਪਰ ਚੇਲਿਆਂ ਨੇ ਨਾ ਸਿਆਤਾ ਜੋ ਉਹ ਯਿਸੂ ਹੈ
ERVPA ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
IRVPA ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।