Versions
PAV ਪਰ ਹੋਰ ਚੇਲੇ ਮੱਛੀਆਂ ਦਾ ਜਾਲ ਖਿੱਚਦੇ ਹੋਏ ਬੇੜੀ ਵਿੱਚੇ ਆਏ ਕਿਉਂਕਿ ਓਹ ਜਮੀਨ ਤੋਂ ਦੂਰ ਨਹੀਂ ਪਰ ਦੋਕੁ ਸੌ ਹੱਥ ਦੀ ਵਿੱਥ ਤੇ ਸੀ
ERVPA ਦੂਜੇ ਚੇਲੇ ਬੇਡ਼ੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮਛੀਆਂ ਦਾ ਭਰਿਆ ਹੋਇਆ ਜਾਲ ਖਿਚ੍ਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
IRVPA ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।