Versions
PAV ਤਾਂ ਵੀ ਉਨ੍ਹਾਂ ਮਨੁੱਖਾਂ ਨੇ ਵੰਝ ਚੱਪੇ ਲਾਉਣ ਵਿੱਚ ਵੱਡਾ ਜ਼ੋਰ ਲਾਇਆ ਜੋ ਉਹ ਕੰਢੇ ਲਗ ਜਾਵੇ ਪਰ ਓਹ ਲਾ ਨਾ ਸੱਕੇ ਇਸ ਲਈ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵਧਦੀਆਂ ਜਾਂਦੀਆਂ ਸਨ
IRVPA ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।