Versions
PAV ਤੈਂ ਮੈਨੂੰ ਡੂੰਘਾਣ ਵਿੱਚ, ਸਮੁੰਦਰ ਦੀ ਤਹ ਵਿੱਚ ਸੁੱਟਿਆ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗ ਮੇਰੇ ਉੱਤੋਂ ਲੰਘ ਗਏ।
IRVPA “ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ,
ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ,
ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”