Versions
PAV ਪਰ ਮੈਂ ਧੰਨ ਧੰਨ ਦੀ ਅਵਾਜ਼ ਨਾਲ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਸੋ ਪੂਰੀ ਕਰਾਂਗਾ, ਬਚਾਓ ਯਹੋਵਾਹ ਵੱਲੋਂ ਹੀ ਹੈ!।।
IRVPA “ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ,
ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ,
ਬਚਾਉ ਯਹੋਵਾਹ ਵੱਲੋਂ ਹੀ ਹੈ।” PEPS