Versions
PAV ਤਾਂ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, ਕੀ ਤੇਰਾ ਗੁੱਸਾ ਉਸ ਬੂਟੇ ਦੇ ਕਾਰਨ ਚੰਗਾ ਹੈॽ ਅੱਗੋਂ ਉਹ ਨੇ ਆਖਿਆ, ਮੇਰਾ ਗੁੱਸਾ ਮੌਤ ਤੀਕ ਚੰਗਾ ਹੈ!
IRVPA ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”