Bible Versions
Bible Books

Joshua 10:10 (HCSB) Holman Christian Standard Bible

Versions

PAV   ਯਹੋਵਾਹ ਨੇ ਇਸਰਾਏਲ ਦੇ ਅੱਗੇ ਓਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਓਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੀਕ ਮਾਰਦਾ ਗਿਆ
IRVPA   ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us