Bible Versions
Bible Books

Joshua 10:13 (HCSB) Holman Christian Standard Bible

Versions

PAV   ਤਾਂ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜਾ ਰਿਹਾ, ਜਦ ਤੀਕ ਕੌਮ ਨੇ ਆਪਣੇ ਵੈਰੀਆਂ ਤੋਂ ਵੱਟਾ ਨਾ ਲਿਆ।। ਕੀ ਏਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜਾ ਰਿਹਾ ਅਤੇ ਸਾਰੀ ਕੁ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ
IRVPA   ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ,
ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। PEPS ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us