Versions
PAV ਛੇਕੜੇ ਯਹੋਸ਼ੁਆ ਨੇ ਓਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਓਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਓਹ ਸ਼ਾਮਾਂ ਤੀਕ ਉਨ੍ਹਾਂ ਰੁੱਖਾਂ ਉੱਤੇ ਟੰਗੇ ਰਹੇ
IRVPA ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।