Versions
PAV ਤਾਂ ਐਉਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਰੁੱਖਾਂ ਉੱਤੋਂ ਲਾਹ ਦਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਓਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੀਕ ਵੀ ਹਨ।।
IRVPA ਤਾਂ ਇਸ ਤਰ੍ਹਾਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਰੁੱਖਾਂ ਉੱਤੋਂ ਲਾਹ ਲਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਉਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੱਕ ਵੀ ਹਨ। PS