Versions
PAV ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਓਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ
IRVPA ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ। PEPS