Bible Versions
Bible Books

Joshua 10:39 (HCSB) Holman Christian Standard Bible

Versions

PAV   ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਲੈ ਲਿਆ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਓਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਵੇਂ ਉਸ ਨੇ ਦਬਿਰ ਅਤੇ ਉਹ ਦੇ ਰਾਜੇ ਨਾਲ ਕੀਤਾ।।
IRVPA   ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us