Versions
PAV ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਓਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਲਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ
IRVPA ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।