Versions
PAV ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਓਹ ਅਤੇ ਓਹਨਾਂ ਦੇ ਸਾਰੇ ਦਲ ਚੜ੍ਹੇ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਜੁੱਧ ਕੀਤਾ।।
IRVPA ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ। PEPS