Versions
PAV ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥੇਹਾਂ ਉੱਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ
IRVPA ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥਾਂ ਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ।