Versions
PAV ਨਾਲੇ ਕਨਾਨੀਆਂ ਨੂੰ ਜਿਹੜੇ ਚੜ੍ਹਦੇ ਅਤੇ ਲਹਿੰਦੇ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਹਾੜ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਫਾਹ ਦੇ ਦੇਸ ਵਿੱਚ ਸਨ
IRVPA ਨਾਲੇ ਕਨਾਨੀਆਂ ਨੂੰ ਜਿਹੜੇ ਪੂਰਬ ਅਤੇ ਪੱਛਮ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫ਼ਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਰਬਤ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਪਾਹ ਦੇ ਦੇਸ ਵਿੱਚ ਸਨ।