Versions
PAV ਉਪਰੰਤ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਓਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਏਸੇ ਵੇਲੇ ਮੈਂ ਏਹਨਾਂ ਸਾਰਿਆਂ ਨੂੰ ਵਢਾ ਕੇ ਇਸਰਾਏਲ ਦੇ ਅੱਗੇ ਲਾ ਦਿਆਂਗਾ। ਤੂੰ ਓਹਨਾਂ ਦੇ ਘੋੜਿਆਂ ਦੀਆਂ ਸੜ੍ਹਾਂ ਵੱਢੇਂਗਾ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜੇਂਗਾ।।
IRVPA ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ।