Versions
PAV ਤਾਂ ਦੱਖਣ ਅਫ਼ਰਾਈਮ ਲਈ ਸੀ ਅਤੇ ਉੱਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਓਹ ਉੱਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ
IRVPA ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।