Versions
PAV ਤਾਂ ਯੂਸੁਫ ਦੇ ਪੁਤ੍ਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸਾਂ ਸਾਨੂੰ ਕਿਉਂ ਮਿਲਖ ਵਿੱਚ ਇੱਕੋ ਹੀ ਗੁਣਾ ਅਤੇ ਇੱਕੋ ਹੀ ਹਿੱਸਾ ਦਿੱਤਾ? ਅਸੀਂ ਤਾਂ ਢੇਰ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਸਾਨੂੰ ਅੱਜ ਤਾਈਂ ਬਰਕਤ ਦਿੱਤੀ ਹੈ
IRVPA {ਇਫ਼ਰਾਈਮ ਅਤੇ ਮਨੱਸ਼ਹ ਵੱਧ ਭੂਮੀ ਦੀ ਮੰਗ} PS ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।