Versions
PAV ਪਰ ਸਲਾਫਹਾਦ ਦੇ ਜਿਹ ਦਾ ਪਿਉ ਹੇਫਰ, ਦਾਦਾ ਗਿਲਆਦ, ਪੜਦਾਦਾ ਮਾਕਾਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤ੍ਰ ਨਹੀਂ ਸਨ ਪਰ ਧੀਆਂ ਹੈਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਏਹ ਸਨ — ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ
IRVPA ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।