Versions
PAV ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੀਕ ਦੱਖਣ ਵੱਲ ਗਈ ਜਿਹੜਾ ਬੈਤ-ਏਲ ਹੈ, ਫੇਰ ਉਹ ਹੱਦ ਅਤਰੋਥ ਅੱਦਾਰ ਨੂੰ ਉਸ ਪਹਾੜ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ ਹੋਰੋਨ ਦੇ ਦੱਖਣ ਦੀ ਵੱਲ ਹੈ
IRVPA ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੱਕ ਦੱਖਣ ਵੱਲ ਗਈ ਜਿਹੜਾ ਬੈਤਏਲ ਹੈ, ਫਿਰ ਉਹ ਹੱਦ ਅਟਾਰੋਥ ਅੱਦਾਰ ਨੂੰ ਉਸ ਪਰਬਤ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ-ਹੋਰੋਨ ਦੇ ਦੱਖਣ ਦੀ ਵੱਲ ਹੈ।