Versions
PAV ਫੇਰ ਉਹ ਹੱਦ ਉਸ ਪਹਾੜ ਦੇ ਸਿਰੇ ਤੀਕ ਜਿਹੜਾ ਬਨ — ਹਿੰਨੋਮ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਉਤਰੀ ਤਾਂ ਏਨ ਰੋਗੇਲ ਨੂੰ ਉਤਰੀ
IRVPA ਫਿਰ ਉਹ ਹੱਦ ਉਸ ਪਰਬਤ ਦੇ ਸਿਰੇ ਤੱਕ ਜਿਹੜਾ ਬਨ ਹਿੰਨੋਮ ਦੇ ਪੁੱਤਰ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਤੋਂ ਯਬੂਸੀਆਂ ਦੀ ਚੜ੍ਹਾਈ ਤੱਕ ਦੱਖਣ ਵੱਲ ਉਤਰੀ ਤਾਂ ਏਨ-ਰੋਗੇਲ ਨੂੰ ਉਤਰੀ।