Versions
PAV ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਨੂੰ ਜਾ ਕੇ ਕਬਜ਼ਾ ਕਰਨ ਵਿੱਚ ਜਿਹੜਾ ਤੁਹਾਡਿਆਂ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ ਕਦ ਤੀਕ ਘੌਲ ਕਰੋਗੇ?
IRVPA ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਵਿੱਚ ਜਾ ਕੇ ਕਬਜ਼ਾ ਕਰਨ ਦੇ ਲਈ, ਜਿਹੜਾ ਤੁਹਾਡਿਆਂ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ, ਕਦੋਂ ਤੱਕ ਦੇਰ ਕਰੋਂਗੇ?