Bible Versions
Bible Books

Joshua 18:7 (HCSB) Holman Christian Standard Bible

Versions

PAV   ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਹਿੱਸਾ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਨ੍ਹਾਂ ਦੀ ਮਿਲਖ ਹੈ ਅਤੇ ਗਾਦ ਅਤੇ ਰਊਬੇਨ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ
IRVPA   ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਭਾਗ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਹਨਾਂ ਦੀ ਮਿਲਖ਼ ਹੈ ਅਤੇ ਗਾਦ ਅਤੇ ਰਊਬੇਨ, ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ਼ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ ਸੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us