Versions
PAV ਤਾਂ ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉੱਤਰ ਵੱਲ ਬੈਤ ਏਮਕ ਅਤੇ ਨਈਏਲ ਤੀਕ ਜਾ ਢੁੱਕੀ, ਫੇਰ ਉਹ ਖੱਬੇ ਪਾਸੇ ਕਬੂਲ ਨੂੰ ਨਿੱਕਲੀ
IRVPA ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਾਬੂਲ ਨੂੰ ਨਿੱਕਲੀ