Versions
PAV ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਓਹ ਖ਼ੂਨੀ ਨੂੰ ਉਸ ਦੇ ਹਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਵਿੱਸਰ ਭੋਲੇ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ
IRVPA ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਉਹ ਖ਼ੂਨੀ ਨੂੰ ਉਸ ਦੇ ਹੱਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।