Bible Versions
Bible Books

Joshua 20:6 (HCSB) Holman Christian Standard Bible

Versions

PAV   ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੀਕ ਕਿ ਉਹ ਨਿਆਉਂ ਲਈ ਮੰਡਲੀ ਦੇ ਅੱਗੇ ਨਾ ਖਲੋਵੇ ਅਤੇ ਜਦ ਤੀਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਨ੍ਹਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਸ ਸ਼ਹਿਰ ਨੂੰ ਜਿੱਥੋਂ ਉਹ ਨੱਸਿਆ ਸੀ ਜਾਵੇ।।
IRVPA   ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੱਕ ਕਿ ਉਹ ਨਿਆਂ ਲਈ ਮੰਡਲੀ ਦੇ ਅੱਗੇ ਨਾ ਖੜ੍ਹਾ ਹੋਵੇ ਅਤੇ ਜਦ ਤੱਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਹਨਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਹ ਸ਼ਹਿਰ ਨੂੰ ਜਿੱਥੋਂ ਉਸ ਨੱਸਿਆ ਸੀ ਜਾਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us