Bible Versions
Bible Books

Joshua 24:11 (HCSB) Holman Christian Standard Bible

Versions

PAV   ਤਾਂ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ
IRVPA   ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us