Versions
PAV ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸਾਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸਾਂ ਨਹੀਂ ਉਸਾਰੇ ਪਰ ਤੁਸੀਂ ਉਨ੍ਹਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗਾਂ ਅਤੇ ਜ਼ੈਤੂਨੀ ਬਾਗਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸਾਂ ਨਹੀਂ ਲਾਏ
IRVPA ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ। PEPS