Versions
PAV ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸੱਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀਆਂ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ
IRVPA ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।